ਵਿਧਵਾਵਾਂ ਅਤੇ ਬੇਸਹਾਰਾ ਔਰਤਾਂ

ਇਸ ਯੋਜਨਾ ਦੇ ਤਹਿਤ, 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾਵਾਂ / ਬੇਸਹਾਰਾ ਔਰਤਾਂ ਨੂੰ 30 ਸਾਲ ਦੀ ਉਮਰ ਤੋਂ ਵੱਧ ਅਤੇ ਅਣਵਿਆਹੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ । ਇਸ ਸਕੀਮ ਦੀ ਆਮਦਨ ਸੀਮਾ 1000 ਰੁਪਏ ਪ੍ਰਤੀ ਮਹੀਨਾ ਹੈ ।

 

ਸੂਚਨਾ: ਸਕੀਮ ਦੇ ਲਾਭਾਂ, ਵੈਧਤਾ ਅਤੇ ਅਰਜ਼ੀ ਪ੍ਰਕਿਰਿਆ ਲਈ, ਕਿਰਪਾ ਕਰਕੇ ਆਪਣੇ ਨੇੜਲੇ ਡੀ ਪੀ ਓ ਨਾਲ ਸੰਪਰਕ ਕਰੋ ।


ਆਖਰੀ ਅਪਡੇਟ: 15 ਮਾਰਚ 2018, 7:20 am

© 2017 ਸ.ਸੁ.ਵਿ., ਸਭ ਅਧਿਕਾਰ ਰਾਖਵੇਂ ਹਨ ।

ਸਮੱਗਰੀ ਦੀ ਮਾਲਕੀ, ਮਿਤੀ ਅੰਤ ਅਤੇ ਸਾਂਭ ਸੰਭਾਲ, ਸ.ਸੁ.ਵਿ.

ਵਿਉਂਤ ਅਤੇ ਤਿਆਰਕਰਤਾ: 

ਸੀ-ਡੈਕ ਮੁਹਾਲੀ